ਪੰਜਾਬ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘ

in #delhi2 years ago

2022_9image_11_12_006296365untitled-3copy.jpgਪੰਜਾਬ ਵਿਚ ਸੱਤਾ ਬਦਲਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਕਾਰਵਾਈ ਚੱਲ ਰਹੀ ਹੈ ਅਤੇ ਸਰਕਾਰ ਨੇ ਕਈ ਮੌਕਿਆਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ ਨੂੰ ਸਪੱਸ਼ਟ ਕੀਤਾ ਹੈ। ਸਰਕਾਰੀ ਮਹਿਕਮਿਆਂ ਵਿਚ ਲੋਕ ਨਿਰਮਾਣ ਮਹਿਕਮੇ ਨੂੰ ਅਕਸਰ ਅਜਿਹਾ ਮਹਿਕਮਾ ਮੰਨਿਆ ਜਾਂਦਾ ਰਿਹਾ ਹੈ, ਜਿਸ ਵਿਚ ਹੇਠਲੇ ਪੱਧਰ ਤੋਂ ਉੱਪਰ ਤੱਕ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ। ਪੰਜਾਬ ਵਿਚ ਕਰੀਬ 77 ਹਜ਼ਾਰ ਕਿਲੋਮੀਟਰ ਸੜਕਾਂ ਅਤੇ ਹਜ਼ਾਰਾਂ ਸਰਕਾਰੀ ਇਮਾਰਤਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਕਰਨ ਵਾਲੇ ਪੀ. ਡਬਲਿਊ. ਡੀ. ਮਹਿਕਮੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਪੰਜਾਬ ਵਿਚ ਕਿਸੇ ਸਮੇਂ ਪੀ. ਸੀ. ਐੱਸ. ਵਿਭਾਗ ਦੀ ਜ਼ਿੰਮੇਵਾਰੀ ਖ਼ੁਦ ਸੰਭਾਲ ਰਹੇ ਹਨ। ਅਧਿਕਾਰੀ ਵਜੋਂ ਤਾਇਨਾਤ ਹਰਭਜਨ ਸਿੰਘ ਈ. ਟੀ. ਓ. ਉਨ੍ਹਾਂ 'ਜਗ ਬਾਣੀ' ਦੇ ਰਮਨਜੀਤ ਸਿੰਘ ਨਾਲ ਲੋਕ ਨਿਰਮਾਣ ਮਹਿਕਮੇ ਦੀਆਂ ਯੋਜਨਾਵਾਂ ਅਤੇ ਮਹਿਕਮੇ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਉਨ੍ਹਾਂ ਦੀ ਰਣਨੀਤੀ ਬਾਰੇ ਗੱਲਬਾਤ ਕੀਤੀ

Sort:  

hi nikki mam pliz like my news