ਦਿੱਲੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼

in #delhi2 years ago

ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਕਿ ਸਤੇਂਦਰ ਜੈਨ ਨੂੰ ਬੇਮਤਲਬ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਤੇ ਹੁਣ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨ ਦੀ ਚਾਲ ਚੱਲੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਸਿੰਗਾਪੁਰ ਵਾਲੀ ਫਾਈਲ ਰੋਕੀ ਗਈ। ਉਨ੍ਹਾਂ ਕਿਹਾ ਕਿ ਬੀਤੇ ਡੇਢ ਮਹੀਨੇ ਦੀਆਂ ਘਟਨਾਵਾਂ ਪ੍ਰਧਾਨ ਮੰਤਰੀ ਦੇ ਦਫ਼ਤਰ ਦੀ ਸਹਿਮਤੀ ਤੋਂ ਬਿਨਾਂ ਨਹੀਂ ਹੋ ਸਕਦੀਆਂ।