PM ਮੋਦੀ ਨੇ ਡਾਇਮੰਡ ਲੀਗ ਚੈਂਪੀਅਨ ਬਣਨ ''ਤੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

in #delhi2 years ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਓਲੰਪਿਕ ਸੋਨ ਤਮਗਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਡਾਇਮੰਡ ਲੀਗ ਫਾਈਨਲਜ਼ ਦਾ ਖ਼ਿਤਾਬ ਜਿੱਤਣ 'ਤੇ ਵਧਾਈ ਦਿੱਤੀ।