ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

in #delhi2 years ago

ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮੂ ਚੰਦ ਕਲਾਂ ਵਿਖੇ ਜਾਇਦਾਦ ਨੂੰ ਲੈ ਕੇ ਚਲ ਰਹੇ ਵਿਵਾਦ ਦੇ ਕਾਰਨ ਇਕ ਸਾਬਕਾ ਫੌਜੀ ਵਲੋਂ ਆਪਣੇ ਪਿਓ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫੌਜੀ ਦਿਲਬਾਗ ਸਿੰਘ ਪੁੱਤਰ ਰਘਬੀਰ ਸਿੰਘ ਦਾ ਆਪਣੇ ਪਿਓ ਨਾਲ ਜਾਇਦਾਦ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚਲ ਰਿਹਾ ਸੀ।