ਅੰਮ੍ਰਿਤਸਰ ਦੇ ਇੱਕ ਨਾਮੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

in #delhi2 years ago

ਅੰਮ੍ਰਿਤਸਰ ਦੇ ਇੱਕ ਨਾਮੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਕੂਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇੰਨਾ ਹੀ ਨਹੀਂ ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਹੋਏ ਮੈਸੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਰਾਤ ਭਰ ਛਾਪੇਮਾਰੀ ਜਾਰੀ ਰਹੀ।