ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ CM Mann ਨੇ ਦਿੱਤੀ ਵਧਾਈ

in #delhi2 years ago

Takht-Sri-Damdama-Sahib-Talwandi-Sabo-102-16632115853x2.jpgਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰ ਲਿਖਿਆ- ਸਿੱਖੀ ‘ਚ ਗੁਰਮੁਖੀ ਲਿਪੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਤੋਂ ਬਾਅਦ…ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਰਚਿਤ ਪਵਿੱਤਰ ਬਾਣੀ ਨੂੰ ਗੁਰਮੁਖੀ ‘ਚ ਲਿਖਣ ਦਾ ਸ਼ੁੱਭ ਕਾਰਜ ਵੀ ਦੂਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਹਿੱਸੇ ਆਇਆ… ਅੱਜ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਸਭਨਾਂ ਨੂੰ ਬਹੁਤ-ਬਹੁਤ ਵਧਾਈਆਂ…