ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉਠੀ ਛੋਟੇ ਦੀ ਵੀ ਅਰਥੀ

in #drug2 years ago

ਚੋਹਲਾ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਦੇ ਇਕ ਕਿਸਾਨ ਪਰਿਵਾਰ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਅੰਗਰੇਜ਼ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦਾ ਭੋਗ ਸ਼ਨਿਚਰਵਾਰ ਨੂੰ ਪਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪਰਿਵਾਰ ਦੇ ਛੋਟੇ ਪੁੱਤਰ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।gccw.jpg