ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਸੈਂਕੜੇ ਕੱਢੀਆਂ ਨੌਕਰੀਆਂ, ਪੜ੍ਹੋ ਵੇਰਵਾ

in #education2 years ago

ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਭਰਤੀ ਨੂੰ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਫ਼ੈਸਲਾ ਲਿਆ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ।