ਦੂਨ ਵੈਲੀ ਕੈਂਬਰਿਜ ਸਕੂਲ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

in #fzr2 years ago (edited)

IMG-20220623-WA0008.jpgਜੀਰਾ 22 ਜੂਨ (ਦੀਪਕ ਭਾਰਗੋ)

ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਦੂਨ ਵੈਲੀ ਕੈਂਬਰਿਜ ਸਕੂਲ, ਜ਼ੀਰਾ ਦੇ ਪ੍ਰਿੰਸੀਪਲ ਮੈਡਮ ਮਨਪ੍ਰੀਤ ਕੌਰ ਅਤੇ ਸਮੂਹ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਯੋਗਾ ਕੀਤਾ।
ਇਸ ਮੌਕੇ ਪਿ੍ੰਸੀਪਲ ਮੈਡਮ ਮਨਪ੍ਰੀਤ ਕੌਰ ਨੇ ਇਹ ਸੰਦੇਸ਼ ਦਿੱਤਾ ਕਿ ਯੋਗਾ ਹੀ ਇਕ ਅਜਿਹਾ ਸਾਧਨ ਹੈ ਜਿਸ ਰਾਹੀਂ ਅਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਤੰਦਰੁਸਤ ਰੱਖ ਸਕਦੇ ਹਾਂ ਅਤੇ ਸਿਹਤਮੰਦ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ | ਇਸ ਮੌਕੇ ਗਗਨਦੀਪ ਸਿੰਘ, ਮੈਡਮ ਅਨੁਪਮ ਬਖਸ਼ੀ, ਸੁਸ਼ਮਾ ਮਹਿਤਾ, ਰਿੰਪਲ ਪਲਟਾ, ਭਜਨ ਪ੍ਰੀਤ ਸਿੰਘ ਅਤੇ ਦੂਨ ਵੈਲੀ ਦੇ ਸਮੂਹ ਸਟਾਫ਼ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਯੋਗ ਦਿਵਸ ਨੂੰ ਸਫਲ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਇਆ ਅਤੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਕਿ ਅਸੀਂ ਯੋਗਾ ਦਿਵਸ ਨੂੰ ਕਿਵੇਂ ਕਾਇਮ ਰੱਖ ਸਕਦੇ ਹਾਂ | ਯੋਗਾ ਦੁਆਰਾ ਆਪਣੇ ਆਪ ਨੂੰ ਅਤੇ ਸਾਡਾ ਸਮਾਜ ਸਿਹਤਮੰਦ ਅਤੇ ਸਿਹਤਮੰਦ।