ਗੈਂਗਸਟਰ ਮਨਦੀਪ ਮਨੀਲਾ ਦਾ ਫਿਲੀਪੀਨਜ਼ ਵਿੱਚ ਗੋਲੀਆਂ ਮਾਰ ਕੇ ਕਤਲ

in #gangster2 years ago

ਫਿਲੀਪੀਨਜ਼ ਦੇ ਮਨੀਲਾ ਵਿੱਚ ਗੈਂਗਸਟਰ ਮਨਦੀਪ ਮਨੀਲਾ ਦਾ ਗੋਲੀਆਂ ਮਾਰ ਕੇ ਕਤਲ (download (2).jpg shot dead) ਕਰ ਦਿੱਤਾ ਗਿਆ ਹੈ। ਮਨਦੀਪ ਮਨੀਲਾ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਦੁਸ਼ਮਣ ਗੈਂਗ ਦਾ ਮੈਂਬਰ ਸੀ ਅਤੇ ਪੰਜਾਬ ਦਾ ਰਹਿਣਾ ਵਾਲਾ ਸੀ। ਉੁਹ ਪਿਛਲੇ ਕਈ ਸਾਲਾਂ ਤੋਂ ਮਨੀਲਾ ਵਿੱਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਬੱਧਨੀ, ਮੋਗਾ ਦੇ ਲੋਪੋ ਦਾ ਰਹਿਣ ਵਾਲਾ ਹੈ ਅਤੇ ਕਰੀਬ 3 ਸਾਲ ਪਹਿਲਾਂ ਮਨੀਲਾ ਗਿਆ ਸੀ, ਜਦਕਿ ਉਸਦਾ ਇੱਕ ਭਰਾ ਇੰਗਲੈਂਡ ਵਿੱਚ ਹੈ ਅਤੇ ਮਾਤਾ-ਪਿਤਾ ਵੀ ਉੱਥੇ ਜਾ ਚੁੱਕੇ ਹਨ।