ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਕੇਦਰੀ ਜੇਲ ਗੁਰਦਾਸਪੁਰ ਵਿੱਚ ਕੈੱਪ ਕੋਰਟ ਲਗਾਈ

in #gurdadpur2 years ago

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਕੇਦਰੀ ਜੇਲ ਗੁਰਦਾਸਪੁਰ ਵਿੱਚ ਕੈੱਪ ਕੋਰਟ ਲਗਾਈIMG-20220728-WA0102.jpg

ਮਾਣਯੋਗ ਸ੍ਰੀ ਰਜਿੰਦਰ ਅਗਰਵਾਲ ਜਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਮੈਨ ,ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੇ ਦਿਸਾਂ –ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ)/ਸੀ. ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਕੇਦਰੀ ਜੇਲ ਗੁਰਦਾਸਪੁਰ ਵਿੱਚ ਕੈੱਪ ਕੋਰਟ ਲਗਾਈ ਗਈ । ਇਸ ਕੈਂਪ ਕੋਰਟ ਦੋਰਾਂਨ ਮੈਡਮ ਨਵਦੀਪ ਕੌਰ ਗਿੱਲ , ਸਕੱਤਰ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ 10 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ । ਇਸ ਕੌਰਟ ਵਿੱਚ ਅਦਾਲਤਾਂ ਵਿੱਚ ਚਲ ਰਹੇ ਛੋਟੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਹਵਾਲਾਤੀਆ ਨੂੰ ਸੇਧ ਦਿੱਤੀ ਕਿ ਉਹ ਚੰਗਾ ਰੁਜਗਾਰ ਅਪਣਾਉਣ ਅਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਲ