ਉਡਾਨ ਸਿਖਿਆ ਸੁਸਾਇਟੀ ਵੱਲੋਂ ਵਜ਼ੀਫਾ ਵੰਡ ਸਮਾਰੋਹ

in #gurdaspur2 years ago

ਉਡਾਨ ਸਿਖਿਆ ਸੁਸਾਇਟੀ ਵੱਲੋਂ ਵਜ਼ੀਫਾ ਵੰਡ ਸਮਾਰੋਹIMG-20220430-WA0118.jpg ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਨੇ ਵਿਦਿਆਰਥੀਆਂ ਨੂੰ ਦਿਤੀ ਸਹਾਇਤਾ ਰਾਸ਼ੀ

ਉਡਾਨ ਸਿਖਿਆ ਸੁਸਾਇਟੀ ਵੱਲੋਂ ਵਜ਼ੀਫਾ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਧਰਮ ਪਤਨੀ ਸ੍ਰੀਮਤੀ ਉਰਮਿਲਾ ਰਾਣੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਮਨ ਬਹਿਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਵਲੋਂ ਹੋਣਹਾਰ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ ਇਸ ਮੌਕੇ ਤੇ ਆਗੂਆਂ ਵਲੋਂ ਵਿਦਿਆ ਦੇ ਪ੍ਰਸਾਰ ਲਈ ਸੁਸਾਇਟੀ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਕਦਮ ਹੈ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਵਿਦਿਆਰਥੀਆਂ ਦੇ ਨਾਲ ਹੈ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਪੰਜਾਬ ਸਰਕਾਰ ਹਮੇਸ਼ਾਂ ਅਜਿਹੇ ਉਪਰਾਲੇ ਕਰਦੀ ਰਹੇਗੀ