ਆਮ ਆਦਮੀ ਪਾਰਟੀ ਦੇ ਆਗੂ ਰਮਨ ਬਹਿਲ ਨੇ ਆਪਣੇ ਗ੍ਰਹਿ ਨਿਵਾਸ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

in #gurdaspur2 years ago

ਆਮ ਆਦਮੀ ਪਾਰਟੀ ਦੇ ਆਗੂ ਰਮਨ ਬਹਿਲ ਨੇ ਆਪਣੇ ਗ੍ਰਹਿ ਨਿਵਾਸ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਰਮਨ ਬਹਿਲ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕ ਹਿੱਤ ਵਿੱਚ ਫ਼ੈਸਲੇ ਕਰਦੀ ਆਈ ਹੈ ਉਨ੍ਹਾਂ ਕਿਹਾ ਕਿ ਅੱਜ ਵੀ ਆਪਣੇ ਗ੍ਰਹਿ ਨਿਵਾਸ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆ ਗਈਆ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਤੁਰੰਤ ਇਨ੍ਹਾਂ ਲੋਕਾਂ ਦੀਆ ਸਮਸਿਆ ਹਲ ਕੀਤੀਆਂ ਜਾਣ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨ ਨਹੀਂ ਹੋਣ ਦਿਤੀ ਜਾਵੇਗੀIMG-20220513-WA0093.jpg