ਵੱਖ ਵੱਖ ਮੁੱਦਿਆਂ ਨੂੰ ਲੈਕੇ ਰਾਮਗਡ਼੍ਹੀਆ ਅਕਾਲ ਜੱਥੇਬੰਦੀ ਦੇ ਆਗੂਆਂ ਵੱਲੋਂ ਜੇਲ੍ਹ ਰੋਡ ਵਿਖੇ ਕੀਤੀ ਗਈ ਮੀਟਿੰਗ

in #gurdaspur2 years ago

ਵੱਖ ਵੱਖ ਮੁੱਦਿਆਂ ਨੂੰ ਲੈਕੇ ਰਾਮਗਡ਼੍ਹੀਆ ਅਕਾਲ ਜੱਥੇਬੰਦੀ ਦੇ ਆਗੂਆਂ ਵੱਲੋਂ ਜੇਲ੍ਹ ਰੋਡ ਵਿਖੇ ਕੀਤੀ ਗਈ ਮੀਟਿੰਗIMG-20220522-WA0129.jpg

ਅੱਜ ਅਜੀਤ ਸਿੰਘ ਪਿੰਟਾ ਦੀ ਅਗਵਾਈ ਹੇਠ ਜੇਲ੍ਹ ਰੋਡ ਵਿਖੇ ਰਾਮਗਡ਼੍ਹੀਆ ਅਕਾਲ ਜਥੇਬੰਦੀ ਦੇ ਆਗੂਆਂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਪ੍ਰਧਾਨ ਸਰਦਾਰ ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਸਾਂਝੇ ਕੀਤੇ ਇਸ ਤੋਂ ਇਲਾਵਾ ਮੀਟਿੰਗ ਪੰਜਾਬ ਦੇ ਮੌਜੂਦਾ ਹਾਲਾਤ ਜਿਵੇਂ ਕਿ ਨਸ਼ਾ ਧਰਤੀ ਹੇਠਲਾ ਘਟਦਾ ਜਾ ਰਿਹਾ ਪਾਣੀ ਇਨ੍ਹਾਂ ਮੁੱਦਿਆਂ ਤੇ ਵੀ ਵਿਚਾਰ ਚਰਚਾ ਕੀਤੀ ਗਈ ਇਸ ਮੀਟਿੰਗ ਵਿੱਚ ਹਰਬੰਸ ਸਿੰਘ ਹਰਜਿੰਦਰ ਸਿੰਘ ਬਲਜਿੰਦਰ ਸਿੰਘ ਜੀਤ ਸਿੰਘ ਸੁਰਿੰਦਰ ਸਿੰਘ ਰਾਮਗੜ੍ਹੀਆ ਗੁਰਦੁਆਰਾ ਦੇ ਪ੍ਰਧਾਨ ਰਮੇਸ਼ ਅਤੇ ਸੁਲੱਖਣ ਸਿੰਘ ਆਦਿ ਹਾਜ਼ਰ ਰਹੇ ਅਤੇ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਆਪਣੇ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਲਈ ਕੰਮ ਕੀਤਾ ਜਾਵੇ ਅਤੇ ਆਪਣੇ ਨਾਲ ਹੋਰ ਸਾਥੀ ਜੁੜੇ ਜਾਣ