ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

in #in2 years ago

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਵਿਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅੱਜ ਸੰਵੇਦਨਸ਼ੀਲਤਾ ਤੇ ਦਿਆਲਤਾ ਦੀਆਂ ਕਦਰਾਂ-ਕੀਮਤਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ ਤੇ ਇਨ੍ਹਾਂ ਦਾ ਮੁੱਖ ਮੰਤਵ ਪੱਛੜਿਆਂ, ਜ਼ਰੂਰਤਮੰਦਾਂ ਤੇ ਸਮਾਜ ਦੇ ਹਾਸ਼ੀਏ ’ਤੇ ਰਹਿਣ ਵਾਲੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ।