FCS ਦਾ ਡਿਪਟੀ ਡਾਇਰੈਕਟਰ ਨੌਕਰੀ ਤੋਂ ਬਰਖਾਸਤ

in #in2 years ago

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਉਹ ਟੈਂਡਰ ਅਲਾਟਮੈਂਟ ਘੁਟਾਲੇ ਦੇ ਦੋਸ਼ੀਆਂ ਵਿੱਚੋਂ ਇੱਕ ਹੈ। ਦੱਸਿਆ ਜਾ ਰਿਹਾ ਹੈ ਕਿ ਸਿੰਗਲਾ ਇਸ ਵੇਲੇ ਕੈਨੇਡਾ ਵਿੱਚ ਹੈ।

ਇਹ ਐਲਾਨ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ।