ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ ਹਰਿਆਣਾ ਦੀ ਸਹਿਮਤੀ

in #india2 years ago

Screenshot_20220820-201239~2.pngਚੰਡੀਗੜ੍ਹ: ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ ਸਹਿਮਤ ਹੋ ਗਿਆ ਹੈ। ਇਸ ਸਬੰਧੀ ਜਲਦੀ ਹੀ ਕੇਂਦਰ ਸਰਕਾਰ ਨੂੰ ਪੱਤਰ ਭੇਜ ਦਿੱਤਾ ਜਾਵੇਗਾ। ਸੀਐਮ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ।