*ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ*

in #mandi2 years ago

images (8).jpeg

ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ
ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀ ਆਂਮੰਡੀਆਂ ਵਿੱਚ ਖਰੀਦ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ।

ਮੰਗਲਵਾਰ ਨੂੰ ਮੰਡੀਆਂ ਵਿੱਚ 0.53 ਲੱਖਮੀ ਟਰਕਟਨ ਕਣਕ ਦੀ ਆਮਦ ਹੋਈ, ਜਿਸ ਨਾਲ ਕੁੱਲ 99.91 ਲੱਖ ਮੀਟਰਕ ਟਨ ਹੋ ਗਈ। ਕੁੱਲ ਅਨਾਜ ਵਿੱਚੋਂ 99.83 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇਮੰਤਰੀ ਲਾਲ ਚੰਦ ਕਟਾਰੂਚਕ ਨੇ ਕਿਹਾ ਕਿਸੂਬੇ ਵਿੱਚ ਮੰਡੀਆਂ ਨੂੰ 5 ਮਈ ਤੋਂਪੜਾ ਅਵਾਰ ਬੰਦ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਕੇਂਦਰੀ ਪੂਲ ਵਿੱਚ ਕਣਕ ਦੀ ਸਭ ਤੋਂ ਵੱਧ ਮਾਤਰਾ ਵਿੱਚ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਨੇ ਹੁਣ ਤੱਕ 93 ਲੱਖ ਮੀਟਰਕ ਟਨ ਤੋਂਵੱਧ ਕਣਕ ਦੀ ਖਰੀਦ ਕੀਤੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਨੇ ਸੁੰਗੜੇ ਅਨਾਜ ਦੀ ਸਮੱਸਿਆ ਦਾ ਪਤਾ ਲਗਾਉਣ ਲਈ ਮੰਡੀਆਂ ਵਿੱਚੋਂ ਸੈਂਪਲ ਲੈਣ ਲਈ ਦੂਜੀ ਟੀਮ ਭੇਜਣ ਦਾ ਫੈਸਲਾ ਕੀਤਾ ਹੈ।

Sort:  

Mandi