ਵਿਧਾਇਕ ਨੇ ਕੀਤਾ ਹਲਕੇ ਦੇ ਪਿੰਡਾਂ ਦੇ ਲੋਕਾਂ ਦਾ ਧੰਨਵਾਦ

in #mansa2 years ago

ਵਿਧਾਇਕ ਨੇ ਕੀਤਾ ਹਲਕੇ ਦੇ ਪਿੰਡਾਂ ਦੇ ਲੋਕਾਂ ਦਾ ਧੰਨਵਾਦ FB_IMG_1651476230652.jpg

ਮਾਨਸਾ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਹਲਕਾ ਸਰਦੂਲਗਡ਼੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਪਿੰਡਾਂ ਦੇ ਵਿੱਚ ਧੰਨਵਾਦੀ ਦੌਰਾ ਕੀਤਾ ਗਿਆ ਜਿਸਦੇ ਤਹਿਤ ਅੱਜ ਪਿੰਡ ਝੰਡਾ ਖੁਰਦ ਵਿਖੇ ਉਨ੍ਹਾਂ ਧੰਨਵਾਦ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਵਿਚ ਪੰਜਾਬ ਦੇ ਲੋਕਾਂ ਦਾ ਵੱਡਾ ਸਹਿਯੋਗ ਹੈ ਜਿਸ ਦੇ ਤਹਿਤ ਪੰਜਾਬ ਦੀਆਂ ਸਮੱਸਿਆਵਾਂ ਹੁਣ ਆਮ ਆਦਮੀ ਪਾਰਟੀ ਦੀਆਂ ਸਮੱਸਿਆਵਾਂ ਹਨ ਜਿਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਕਦੇ ਮੁੱਖਮੰਤਰੀ ਭਗਵੰਤ ਮਾਨ ਵੀ ਪੰਜਾਬ ਦਾ ਦਰਦ ਸਮਝਦੇ ਹਨ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਮੈਨੂੰ 2147 ਵਿਚੋ 741 ਵੋਟਾਂ ਪਾ ਕੇ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਹੁਣ ਹਲਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਨ ਕਰਕੇ ਹਲਕੇ ਦੇ ਵਿੱਚ ਵੱਡੇ ਉਦਯੋਗ ਲਿਆਉਣ ਦੇ ਲਈ ਪਹਿਲ ਕੀਤੀ ਜਾਵੇਗੀ