ਅਕਾਲੀ ਦਲ ਦੀ ਇਸਤਰੀ ਵਿੰਗ ਪ੍ਰਧਾਨ ਸਿਮਰਜੀਤ ਸਿੰਮੀ ਦੀ ਅਚਾਨਕ ਮੌਤ

in #mansa2 years ago

ਅਕਾਲੀ ਦਲ ਦੀ ਇਸਤਰੀ ਵਿੰਗ ਪ੍ਰਧਾਨ ਸਿਮਰਜੀਤ ਸਿੰਮੀ ਦੀ ਅਚਾਨਕ ਮੌਤFB_IMG_1665316692268.jpg

ਮਾਨਸਾ
ਇਸਤਰੀ ਅਕਾਲੀ ਦਲ ਜਿਲ੍ਹਾ ਮਾਨਸਾ ਦੀ ਪ੍ਰਧਾਨ ਬੀਬੀ ਸਿਮਰਜੀਤ ਕੌਰ ਸਿੰਮੀ ਦੀ ਅਟੈਕ ਆਉਣ ਕਾਰਨ ਅਚਾਨਕ ਮੌਤ ਹੋ ਗਈ ਹੈ। ਸਿਮਰਜੀਤ ਕੌਰ ਸਿੰਮੀ ਦੀ ਮੌਤ ਤੇ ਜਿੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਮਾਨਸਾ ਜਿਲ੍ਹੇ ਦੀਆਂ ਰਾਜਨੀਤਿਕ, ਸਮਾਜਸੇਵੀ, ਧਾਰਮਿਕ ਤੇ ਸੰਘਰਸ਼ਸ਼ੀਲ ਜਥੇਬੰਦੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਲਈ ਅਰਦਾਸ ਕੀਤੀ ਹੈ ਦੇਰ ਸ਼ਾਮ ਮਾਨਸਾ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।