ਪਾਣੀ ਦੀ ਵਾਰੀ ਨੂੰ ਲੈ ਕੇ ਝਗੜੇ ਦੌਰਾਨ ਚੱਲੀ ਗੋਲੀ, 6 ਵਿਅਕਤੀ ਜਖਮੀ

in #mp2 years ago

ਪਿੰਡ ਕੋਲਿਆਂਵਾਲੀ ਵਿਚ ਪਾਣੀ ਦੀ ਵਾਰੀ ਨੂੰ ਲੈ ਕੇ ਝਗੜੇ ਦੌਰਾਨ ਚੱਲੀ ਗੋਲੀ ਵਿਚ 6 ਵਿਅਕਤੀ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਲੋਟ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਸੀ। ਘਟਨਾ ਦੀ ਵੀਡੀਓ ਵਾਇਰਲ ਹੋਣ ਉਤੇ ਪੁਲਿਸ 7 ਲੋਕਾਂ ਉਤੇ ਸਣੇ ਨਾਮ ਅਤੇ 8 ਅਣਪਛਾਤੇ ਲੋਕਾਂ ਉਤੇ ਮਾਮਲਾ ਦਰਜ ਕਰ ਲਿਆ ਹੈ।

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my post.