CM ਮਾਨ ਲੁਧਿਆਣਾ ਵਿਖੇ ਲਹਿਰਾਉਣਗੇ ਤਿਰੰਗਾ

in #newes8 months ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣਗੇ। ਇਹ ਗਣਤੰਤਰ ਦਿਵਸ ਦੀ ਪਰੇਡ ਲੁਧਿਆਣਾ ਦੇ ਪੀਏਯੂ ਵਿਖੇ ਹੋਵੇਗੀ। ਇਸ ਲਈ ਲੁਧਿਆਣਾ ਸਟੇਡੀਅਮ ਵਿਖੇ ਨਵਾਂ ਸਿੰਥੈਟਿਕ ਟਰੈਕ ਬਣਾਇਆ ਗਿਆ ਹੈ, ਤਾਂ ਜੋ ਪਰੇਡ ਨਾਲ ਉਸ ਨੂੰ ਕੋਈ ਨੁਕਸਾਨ ਨਾ ਪਹੁੰਚੇ।