ਖੰਨਾ ਵਿਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ

in #news8 months ago

ਖੰਨਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਤੇਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਪਿੱਛੋਂ ਹਾਈਵੇਅ ‘ਤੇ ਹਾਹਾਕਾਰ ਮੱਚ ਗਈ। ਫਲਾਈ ਓਵਰ ‘ਤੇ ਇਹ ਹਾਦਸਾ ਵਾਪਰਿਆ ਹੈ।