ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਹਿੱਲੀ ਧਰਤੀ

in #news8 months ago

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਭਾਰਤ ਦੇ ਨਾਲ-ਨਾਲ ਪਾਕਿਸਤਾਨ ਵਿਚ ਵੀ ਧਰਤੀ ਹਿੱਲੀ ਹੈ।ਦਿੱਲੀ, ਉਤਰ ਪ੍ਰਦੇਸ਼ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨਸੀਆਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਨੇ ਇਸ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ।