ਦਰੋਪਦੀ ਮੁਰਮੂ ਅੱਜ ਚੁੱਕਣਗੇ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ

in #news2 years ago

ਨਵੇਂ ਚੁਣੇ ਗਏ ਰਾਸ਼ਟਰਪਤੀ 25 ਜੁਲਾਈ ਨੂੰ ਦੇਸ਼ ਦੇ ਸਰਬ ਉੱਚ ਸੰਵਿਧਾਨਕ ਅਹੁਦੇ ਲਈ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਹੁਦਾ ਛੱਡ ਰਹੇ ਰਾਸ਼ਟਰਪਤੀ ਅਤੇ ਨਵੇਂ ਚੁਣੇ ਰਾਸ਼ਟਰਪਤੀ ਭਾਗ ਲੈਣਗੇ ਉਪ ਰਾਸ਼ਟਰਪਤੀ ,ਰਾਜ ਸਭਾ ਸਪੀਕਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਿ ਸਮਾਗਮ ਵਿੱਚ ਸ਼ਾਮਲ ਹੋਣਗੇ।Draupadi_Murmu__1655831565140_1655831565401.jpeg