Agneepath Army Recruitment: 4 ਦਿਨਾਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ, ਜਾਣੋ ਮੁੱਖ ਗੱਲਾਂ

in #news2 years ago

Agneepath Army Recruitment: ਭਾਰਤੀ ਹਵਾਈ ਸੈਨਾ (indian Air force recruitment) 'ਚ ਅਗਨੀਪਥ ਸਕੀਮ ਦੀ ਭਰਤੀ ਦੇ ਤਹਿਤ 4 ਦਿਨਾਂ 'ਚ 1 ਲੱਖ ਤੋਂ ਵੱਧ ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਸਾਲ ਕੁੱਲ 3 ਹਜ਼ਾਰ ਅਗਨੀਵੀਰ ਵਾਯੂ ਦੀ ਭਰਤੀ ਕੀਤੀ ਜਾਣੀ ਹੈ। ਜਾਣਕਾਰੀ ਅਨੁਸਾਰ 27 ਜੂਨ ਸ਼ਾਮ 5 ਵਜੇ ਤੱਕ ਕਰੀਬ 1 ਲੱਖ 11 ਹਜ਼ਾਰ ਉਮੀਦਵਾਰਾਂ ਨੇ ਆਨਲਾਈਨ ਰਜਿਸਟਰੇਸ਼ਨ ਕਰਵਾਈ ਹੈ।indian-air-force.jpg

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my news.🙏🏻🙏🏻