ਆਕਾਸ਼ ਅੰਬਾਨੀ ਬਣੇ ਰਿਲਾਇੰਸ Jio Infocomm ਦੇ ਨਵੇਂ ਚੇਅਰਮੈਨ, ਮੁਕੇਸ਼ ਅੰਬਾਨੀ ਨੇ ਦਿੱਤਾ ਅਸਤੀਫਾ

in #news2 years ago

ਬੋਰਡ ਆਫ ਡਾਇਰੈਕਟਰਜ਼ ਦੀ 27 ਜੂਨ ਨੂੰ ਹੋਈ ਮੀਟਿੰਗ ਵਿੱਚ ਉਨ੍ਹਾਂ ਦੇ ਨਾਂ ’ਤੇ ਮੋਹਰ ਲੱਗੀ। ਇਸ ਤੋਂ ਪਹਿਲਾਂ ਆਕਾਸ਼ ਅੰਬਾਨੀ ਬੋਰਡ 'ਚ ਗੈਰ-ਕਾਰਜਕਾਰੀ ਨਿਰਦੇਸ਼ਕ ਦੇ ਤੌਰ 'ਤੇ ਕੰਮ ਕਰ ਰਹੇ ਸਨ। ਕੰਪਨੀ ਵੱਲੋਂ ਮੰਗਲਵਾਰ ਨੂੰ ਸਟਾਕ ਐਕਸਚੇਂਜ 'ਚ ਕੀਤੀ ਗਈ ਫਾਈਲਿੰਗ 'ਚ ਇਹ ਗੱਲ ਸਾਹਮਣੇ ਆਈ ਹੈ।akash-ambani-16564184933x2.jpg