PSEB 12th Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤਾ 12ਵੀਂ ਦਾ ਨਤੀਜਾ, ਪਹਿਲੇ 3 ਸਥਾਨ ਕੁੜੀਆਂ ਨੇ ਮੱਲੇ

in #news2 years ago

PSEB 12th Result: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 12ਵੀਂ ਦਾ (12th REsult) ਨਤੀਜਾ ਜਾਰੀ ਕਰ ਦਿੱਤਾ ਹੈ। ਬੋਰਡ ਵੱਲੋਂ ਜਾਰੀ ਨਤੀਜਿਆਂ ਵਿੱਚ ਕੁੱਲ 96.96 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਜਾਰੀ ਨਤੀਜਿਆਂ 'ਚ ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆ ਦਾ ਦਬਦਬਾ ਰਿਹਾ। ਲੁਧਿਆਣਾ ਦੀ ਅਰਸ਼ਪ੍ਰੀਤ ਕੌਰ ਨੇ ਪਹਿਲੇ ਸਥਾਨ ਮੱਲਿਆ।pseb-16494775953x2.jpg