Sippy Sidhu Murder Case: ਕੋਰਟ ਨੇ ਕਲਿਆਣੀ ਦੇ ਪੁਲਿਸ ਰਿਮਾਂਡ ‘ਚ 2 ਦਿਨਾਂ ਦਾ ਵਾਧਾ ਕੀਤਾ

in #news2 years ago

ਚੰਡੀਗੜ੍ਹ- ਨੈਸ਼ਨਲ ਸ਼ੂਟਰ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੇ ਕਤਲ ਦੇ ਦੋਸ਼ੀ ਕਲਿਆਣੀ ਸਿੰਘ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਥਾਨਕ ਅਦਾਲਤ ਨੇ ਕਤਲ ਕੇਸ ਦੇ ਮੁਲਜ਼ਮ ਕਲਿਆਣੀ ਸਿੰਘ ਦੀ ਸੀਬੀਆਈ ਹਿਰਾਸਤ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਸੀਬੀਆਈ ਨੇ ਕਲਿਆਣੀ ਦੇ ਰਿਮਾਂਡ ਵਿੱਚ ਸੱਤ ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਸੀ।

kalyani-16556490933x2.jpg