ਹਵਾਈ ਜਹਾਜ਼ਾਂ ਦੇ ਤੇਲ ਦੀਆਂ ਕੀਮਤਾਂ ’ਚ ਕਟੌਤੀ, ਪੈਟਰੋਲ-ਡੀਜ਼ਲ ਵੀ ਹੋਵੇਗਾ ਸਸਤਾ?

in #petrol2 years ago

petrol-16580264203x2.jpgPetrol Diesel Prices: ਸ਼ਨੀਵਾਰ ਨੂੰ ਹਵਾਈ ਜਹਾਜ਼ਾਂ ਦੇ ਤੇਲ (ਏ.ਟੀ.ਐੱਫ.) ਦੀਆਂ ਕੀਮਤਾਂ 'ਚ 2 ਫੀਸਦੀ ਤੋਂ ਜ਼ਿਆਦਾ ਦੀ ਕਟੌਤੀ ਕੀਤੀ ਗਈ। ਦੂਜੇ ਪਾਸੇ ਕਈ ਦਿਨਾਂ ਤੋਂ ਕੱਚਾ ਤੇਲ 100 ਡਾਲਰ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਪਿਛਲੇ ਇੱਕ ਹਫ਼ਤੇ ਤੋਂ ਇਸ ਦੀਆਂ ਕੀਮਤਾਂ ਵਿੱਚ ਵੀ ਕਮੀ ਦੇਖਣ ਨੂੰ ਮਿਲ ਰਹੀ ਹੈ।

ਅਜਿਹੇ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੀ ਕਮੀ ਆਉਣ ਦੀ ਉਮੀਦ ਹੈ। ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕੱਚਾ ਤੇਲ 100 ਡਾਲਰ ਦੇ ਨੇੜੇ ਰਹਿੰਦਾ ਹੈ ਤਾਂ ਕੀਮਤਾਂ 'ਚ ਕਮੀ ਆਉਣ ਦੀ ਸੰਭਾਵਨਾ ਘੱਟ ਹੈ।