ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਇਆ

in #police2 years ago

ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤੀ ਗਿਆ ਹੈ। ਉਨ੍ਹਾਂ ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਦੱਸ ਦਈਏ ਕਿ ਭਾਵਰਾ ਲੰਬੀ ਛੁੱਟੀ 'ਤੇ ਚਲੇ ਗਏ ਸਨ। ਉਨ੍ਹਾਂ ਦੀ ਥਾਂ ਉਤੇ ਗੌਰਵ ਯਾਦਵ ਨੂੰ ਵਧੀਕ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਸੀ।dpg-v-k-bhawra-16621994873x2.jpg