ਮਜੀਠੀਆ ਨੂੰ ਮਿਲੇਗੀ ਜ਼ਮਾਨਤ ! ਅੱਜ ਆ ਸਕਦਾ ਫੈਸਲਾ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

in #political2 years ago

ਮੋਹਾਲੀ : ਐਨਡੀਪੀਐਸ ਕੇਸ ਵਿੱਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ ਅੱਜ ਫੈਸਲਾ ਸੁਣਾ ਸਕਦੀ ਹੈ। ਬੀਤੇ ਦਿਨ ਮਾਮਲੇ 'ਤੇ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।