ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ, ਸਿਹਤ ਵਿਗੜਨ ਕਾਰਨ PGI ਕਰਵਾਇਆ ਗਿਆ ਸੀ ਦਾਖ਼ਲ

in #politician2 years ago

ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਉਸ ਦੀ ਸਿਹਤ ਵਿਗੜਨ 'ਤੇ ਉਸ ਨੂੰ ਚੈੱਕਅਪ ਲਈ ਪੀਜੀਆਈ ਲਿਆਂਦਾ ਗਿਆ, ਜਿੱਥੇ ਹਲਕੇ ਬੁਖਾਰ ਕਾਰਨ ਉਸ ਨੂੰ ਨਿਗਰਾਨੀ ਹੇਠ ਦਾਖਲ ਕਰਵਾਇਆ ਗਿਆ।IMG_20220716_133833.jpg