ਦੀਵਾਲੀ ਦੇ ਨੇੜੇ-ਤੇੜੇ ਵਿਧਾਇਕ ਪਰਗਟ ਸਿੰਘ ਨੂੰ ਲੱਗ ਸਕਦੈ ਵੱਡਾ ਝਟਕਾ

in #politics2 years ago

ਦੀਵਾਲੀ ਦੇ ਨੇੜੇ-ਤੇੜੇ ਕਿਸੇ ਵੀ ਦਿਨ ਜਲੰਧਰ ਛਾਉਣੀ ਹਲਕੇ ਵਿਚ ਵਿਧਾਇਕ ਪਰਗਟ ਸਿੰਘ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਉਨ੍ਹਾਂ ਦੀ ਚੋਣ ਵਿਚ ਅੱਗੇ ਹੋ ਕੇ ਸਰਗਰਮੀ ਨਾਲ ਕੰਮ ਕਰਨ ਵਾਲੇ ਹਲਕੇ ਦੇ ਕਈ ਕੌਂਸਲਰ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਂਗਰਸ ਨੂੰ ਅਲਵਿਦਾ ਕਹਿਣ ਦੀ ਪੂਰੀ ਤਿਆਰੀ ਕਰ ਚੁੱਕੇ ਹਨ।n43386607216662880060126bbc0606c7e9ed2c8fefa701e5d04f4db810644180b1557a66722c46f903376b.jpg