ਕੇਜਰੀਵਾਲ ਨੇ ਕੀਤੀ CM ਮਾਨ ਦੀ ਤਾਰੀਫ, 'ਆਪ' ਨੇ ਹਵਾ ਦਾ ਰੁਖ ਬਦਲ ਕੇ ਕੱਚੇ ਨੂੰ ਪੱਕਾ ਕਰਨਾ ਸ਼ੁਰੂ ਕਰ ਦਿੱਤੈ

in #politics2 years ago

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨਾ ਸਿਰਫ਼ ਦਿੱਲੀ ਬਲਕਿ ਦੇਸ਼ ਭਰ ਦੇ ਸਰਕਾਰੀ ਸਕੂਲਾਂ (Government schools) ਦੀ ਨੁਹਾਰ ਬਦਲਣ ਦੀ ਇੱਛਾ ਜ਼ਾਹਰ ਕਰ ਰਹੇ ਹਨ। ਇਸ ਦੇ ਲਈ ਦਿੱਲੀ ਸਰਕਾਰ (Delhi Government) ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਸ ਦੇ ਲਈ ਉਹ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਤਾਰੀਫ ਕਰ ਰਹੇ ਹਨ। ਇਸ ਦੌਰਾਨ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸਿੱਖਿਆ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ, ਜਿਸ ਦੀ ਮੁੱਖ ਮੰਤਰੀ ਕੇਜਰੀਵਾਲ ਨੇ ਭਰਪੂਰ ਸ਼ਲਾਘਾ ਕੀਤੀ ਹੈ।7b4bio5hobgtGQKeTeQ5JWQSXZc4WtQhuYFykRFmUTCmmu2sEKbmz3GcJn3wDxx2DVXw7u4EjsY8bhf78CUwXaRDAQpModsi7gncUy74hgBfAWUaWXAVYG1DtpUawnTdHiLZZtonZTf4mbvYZXqtpV8nBrw8.jpeg