ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਖ਼ੁਸ਼ਖ਼ਬਰੀ

in #politics2 years ago

ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਮਾਨ ਸਰਕਾਰ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੀ ਹੈ। 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਮਿਲਣਗੇ।ਚੰਡੀਗੜ੍ਹ : ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ (Mann Government) ਵੱਲੋਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ (Recruitment of 4358 constables) ਕਰਨ ਜਾ ਰਹੀ ਹੈ।

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my news.🙏🏻🙏🏻