ਵਿਸ਼ਵ ਚੈਂਪੀਅਨਸ਼ਿਪ 'ਚ ਨੀਰਜ ਚੋਪੜਾ ਦੀ ਜਿੱਤ ਉਤੇ ਘਰ 'ਚ ਜਸ਼ਨ, ਮਾਂ ਨੇ ਦੱਸਿਆ ਕਿਵੇਂ ਕਰਨਗੇ ਸਵਾਗਤ...

in #punjab2 years ago

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਮਗ਼ਾ ਜਿੱਤਣ ਉਤੇ ਭਾਰਤ ਦੇ ਜੈਵਲਿਨ ਥਰੋਅ ਖਿਡਾਰੀ ਨੀਰਜ ਚੋਪੜਾ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ। ਫਾਈਨਲ 'ਚ ਨੀਰਜ ਚੋਪੜਾ ਨੇ 88.13 ਮੀਟਰ ਦੀ ਸ਼ਾਨਦਾਰ ਥਰੋਅ ਨਾਲ ਚਾਂਦੀ ਦਾ ਤਮਗ਼ਾ ਹਾਸਲ ਕੀਤਾ।

0sx-1.jpg