Hukamnama Sri Darbar Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 24 ਜੁਲਾਈ 2022

in #punjab2 years ago

Hukamnama Sri Darbar Sahib Ji: ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥Hukamnama Sri Darbar Sahib Ji: ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

Akal-Takht-Sahib-Amritsar-1-16499102593x2.jpg