ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਲਾਈ ਰੋਕ

in #punjab2 years ago

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਪੰਜਾਬ 'ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਸੂਬਾ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਅੱਜ ਸੁਣਵਾਈ ਕੀਤੀ।IMG_20220628_210753.jpg

Sort:  

Please like and follow me