ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਕੀਤਾ ਐਲਾਨ

in #punjab2 years ago

ਸ਼੍ਰੋਮਣੀ ਅਕਾਲੀ ਦਲ ਵਿਚ ਹੁਣ ਇਕ ਨਵਾਂ ਬਖੇੜਾ ਖੜ੍ਹਾ ਹੋ ਗਿਆ ਹੈ। ਇਹ ਪੰਗਾ ਅਕਾਲੀ ਦਲ ਵਿਚ ਨਵੀਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਖੜ੍ਹਾ ਹੋਇਆ ਹੈ। ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਹੈ।Jagmeet-Singh-Brar.jpg