ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ

in #punjab2 years ago

diwali.webpਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਿਫ਼ਾਰਸ਼ 'ਤੇ ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ ਜਦਕਿ ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਦੋ ਸਲੋਟਾਂ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਹੈ।ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮਲ 31 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ ਜਦਕਿ ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਦੋ ਸਲੋਟਾਂ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਹੈ।