ਐੱਸਵਾਈਐੱਲ ਨਹਿਰ ਦੇ ਮਾਮਲੇ 'ਤੇ ਚਰਚਾ ਕਰਨ ਲਈ ਹੋਈ ਮੀਟਿੰਗ ਬੇਸਿੱਟਾ ਰਹੀ

in #punjab2 years ago

ਐੱਸਵਾਈਐੱਲ) ਨਹਿਰ ਦੇ ਮਾਮਲੇ 'ਤੇ ਚਰਚਾ ਕਰਨ ਲਈ ਹੋਈ ਮੀਟਿੰਗ ਬੇਸਿੱਟਾ ਰਹੀ।
ਉਹ ਹੁਣ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਮੀਟਿੰਗ ਬਾਰੇ ਜਾਣਕਾਰੀ ਦੇਣਗੇ। ਇਹ ਮੀਟਿੰਗ ਇੱਥੇ ਹਰਿਆਣਾ ਨਿਵਾਸ ਵਿੱਚ ਹੋਈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਦੋਵਾਂ ਮੁੱਖ ਮੰਤਰੀਆਂ ਨੂੰ ਇਸ ਮਾਮਲੇ ’ਤੇ ਮਿਲਣ ਅਤੇ ਸੁਖਾਵੇਂ ਹੱਲ ਕੱਢਣ ਲਈ ਕਿਹਾ ਗਿਆ ਸੀ।
ਉਧਰ, ਪੰਜਾਬ ਕਾਂਗਰਸ ਪ੍ਰਧਾਨ ਰਾਜ ਵੜਿੰਗ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੂਰੀ ਤਿਆਰੀ ਕਰ ਕੇ ਮੀਟਿੰਗ ਵਿੱਚ ਜਾਣਾ ਚਾਹੀਦਾ ਸੀ।2022_9$largeimg_1248289843.jpg