ਇਸ ਵਾਰ ਹਰਿਆਣਾ 'ਚ ਲੋਕ ਸਿਰਫ਼ ਗ੍ਰੀਨ ਪਟਾਕੇ ਹੀ ਚਲਾ ਸਕਣਗੇ।

in #punjab2 years ago

ਹਰਿਆਣਾ 'ਚ ਪਟਾਕਿਆਂ 'ਤੇ ਪੂਰਨ ਪਾਬੰਦੀ ਹੋਵੇਗੀ। ਲੋਕ ਸਿਰਫ਼ ਗ੍ਰੀਨ ਪਟਾਕੇ ਹੀ ਚਲਾ ਸਕਣਗੇ।People-fireworks.jpg
ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਰਕਾਰ ਵਧਦੇ ਪ੍ਰਦੂਸ਼ਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਇਸ ਲਈ ਫੈਸਲਾ ਲਿਆ ਗਿਆ ਹੈ ਕਿ ਇਸ ਵਾਰ ਹਰਿਆਣਾ 'ਚ ਪਟਾਕਿਆਂ 'ਤੇ ਪੂਰਨ ਪਾਬੰਦੀ ਹੋਵੇਗੀ।