ਪੰਜਾਬ ਨੂੰ ਲੁੱਟਣ ਵਾਲਿਆਂ ਤੋਂ 1-1 ਪੈਸੇ ਦਾ ਹਿਸਾਬ ਲਵਾਂਗੇ: ਸੀਐਮ ਭਗਵੰਤ ਮਾਨ

in #punjab2 years ago

ਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਉੱਪਰ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਵਿੱਚ ਵਿਖਾਇਆ ਗਿਆ ਹੈ ਕਿ ਕਾਂਗਰਸ ਲੀਡਰ ਪਹਿਲਾਂ ਵਿਜੀਲੈਂਸ ਬਿਉਰੋ ਨੂੰ ਵੰਗਾਰ ਰਹੇ ਹਨ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੋ। ਫਿਰ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫਤਾਰੀ ਮੌਕੇ ਕਾਂਗਰਸੀ ਲੀਡਰ ਵਿਜੀਲੈਂਸ ਬਿਉਰੋ ਦੇ ਅਫਸਰਾਂ ਨਾਲ ਉਲਝ ਰਹੇ ਹਨ।
ਆਮ ਆਦਮੀ ਪਾਰਟੀ ਨੇ ਵੀਡੀਓ ਟਵੀਟ ਕਰਦਿਆਂ ਕੈਪਸ਼ਨ ਲਿਖੀ ਹੈ ਕਿ “ਪਹਿਲਾਂ ਕਹਿੰਦੇ ਸੀ, ਸਾਨੂੰ ਫੜੋ ਲੋ, ਹੁਣ ਜਦੋਂ ਫੜ ਲਏ, ਕਹਿੰਦੇ ਕਿਉਂ ਫੜਿਆ। ਪੰਜਾਬ ਨੂੰ ਲੁੱਟਣ ਵਾਲਿਆਂ ਤੋਂ 1-1 ਪੈਸੇ ਦਾ ਹਿਸਾਬ ਲਵਾਂਗੇ”- ਮੁੱਖ ਮੰਤਰੀ ਭਗਵੰਤ ਮਾਨ

Sort:  

Good news Visit on my profile to sir