ਪੰਜਾਬ ਕਾਂਗਰਸ ਦਾ ਕੰਮ ਵੀ ਛੇਤੀ ਨਿਬੜੇਗਾ ਨਬੀ ਦੇ ਅਸਤੀਫੇ ਨੂੰ ਲੈ ਕੇ ਬੋਲੇ ਜਾਖੜ

in #punjab2 years ago

ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਤੋਂ ਬਾਅਦ ਪੰਜਾਬ 'ਚ ਵੀ ਸਿਆਸਤ ਭਖਦੀ ਜਾ ਰਹੀ ਹੈ। ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨਗੀ 'ਤੇ ਤੰਜ ਕੱਸੇ, ਉਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਨਬੀ ਦੇ ਅਸਤੀਫੇ 'ਤੇ ਕਿਹਾ ਕਿ ਇਹ ਤਾਂ ਹੋਣਾ ਸੀ। ਕਿਉਂਕਿ ਕਾਂਗਰਸ ਪਾਰਟੀ ਨੇ ਜਿਹੋ ਜਿਹੇ ਕੰਢੇ ਬੀਜੇ ਹੋਏ ਹਨ, ਉਸ ਨਾਲ ਇਹੋ ਜਿਹਾ ਹਸ਼ਰ ਹੀ ਹੋਣਾdownload (6).jpg

Sort:  

Plz like me my all post bro