ਵਿਧਾਇਕਾਂ ਨੂੰ ਰਿਸ਼ਵਤ ਦੇਣ ਦੇ ਮਾਮਲੇ 'ਚ ਹਾਈ ਕੋਰਟ ਦੀ ਨਿਗਰਾਨੀ 'ਚ ਜਾਂਚ ਦੀ ਮੰਗ

in #punjab2 years ago

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਉਹ ਆਪਣੇ ਵਿਧਾਇਕਾਂ ਨੂੰ ਕਥਿਤ ਤੌਰ 'ਤੇ ਰਿਸ਼ਵਤ ਦੇਣ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਾਉਣ। ਇਸ ਸਬੰਧੀ ਉਨ੍ਹਾਂ ਨੇ ਸਰਕਾਰ ਨੂੰ ਆਪਣੀ ਪਾਰਟੀ ਦੇ ਸਮਰਥਨ ਦੀ ਪੇਸ਼ਕਸ਼ ਕੀਤੀ ਹੈ ਕਿਉਂਕਿ ਦੋਸ਼ ਗੰਭੀਰ ਹਨ ਅਤੇ ਸੰਵਿਧਾਨਕ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਲੋਕਾਂ ਦਾ ਫਤਵਾ ਚੋਰੀ ਕਰਨ ਦੇ ਬਰਾਬਰ ਹਨ।
ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਹਾਲਾਂਕਿ ‘ਆਪ’ ਸਰਕਾਰ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ‘ਤੇ ਸ਼ੰਕਾ ਜ਼ਾਹਰ ਕੀਤੀ, ਜੋ ਸਰਕਾਰ ਦੀਆਂ ਨਾਕਾਮੀਆਂ ਤੇ ਪਰਦਾ ਪਾਵੜਿੰਗ ਨੇ ਕਿਹਾ ਕਿ ਆਪ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ।download.jpgਉਣ ਲਈ ਪਹਿਲਾਂ ਤੋਂ ਮਨਘੜਤ ਕਹਾਣੀ ਦਾ ਹਿੱਸਾ ਹੋ ਸਕਦੇ ਹਨ ।