ਸੋਨੀਆ ਗਾਂਧੀ ਦੀ ਮਾਂ ਦਾ ਦੇਹਾਂਤ

in #punjab2 years ago

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਕੈਪਟਨ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਲਿਖਿਆ, ''ਸ਼੍ਰੀਮਤੀ ਸੋਨੀਆ ਗਾਂਧੀ ਜੀ ਨਾਲ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਪਾਓਲੋ ਮਾਈਨੋ ਦੇ ਦੇਹਾਂਤ 'ਤੇ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।"captain.webp