ਗਿੱਪੀ ਗਰੇਵਾਲ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ..

in #punjab2 years ago

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਅੱਜ ਵੀ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਉਨ੍ਹਾਂ ਦੀਆਂ ਯਾਦਾਂ ਨੂੰ ਜ਼ਿੰਦਾ ਰੱਖਿਆ ਹੋਇਆ ਹੈ। ਹਾਲ ਹੀ ਵਿੱਚ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੇ ਮਰਹੂਮ ਗਾਇਕ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗਿੱਪੀ ਆਪਣੇ ਪੂਰੇ ਪਰਿਵਾਰ ਨਾਲ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ।