ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

in #punjab2 years ago

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ16_07_2022-fxxzldcaiaaqavi_9105093_m.jpg ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਥੇ ਹੀ ਉਹਨਾਂ ਨੇ ਆਖਰੀ ਸਾਹ ਲਏ।

Sort:  

Good