ਨਿਰਮਲ ਸਿੰਘ ਕਾਹਲੋਂ ਦੇ ਦਿਹਾਂਤ ਤੇ ਸੁਖਬੀਰ ਸਿੰਘ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

in #punjab2 years ago

3864954__hpy.jpgਚੰਡੀਗੜ੍ਹ, 16 ਜੁਲਾਈ-ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਜੀ ਕਾਹਲੋਂ ਦੇ ਦਿਹਾਂਤ ਬਾਰੇ ਜਾਣ ਦੇ ਦੁੱਖ ਹੋਇਆ। ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਸਨ। ਉਸ ਦੀ ਬੁੱਧੀਮਾਨ ਸਲਾਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਦੁੱਖ ਦੀ ਘੜੀ 'ਚ ਕਾਹਲੋਂ ਪਰਿਵਾਰ ਦੇ ਨਾਲ ਖੜ੍ਹਾਂ ਹਾਂ।